CM ਕੇਜਰੀਵਾਲ ਨੂੰ ਅੱਜ ਨਹੀਂ ਮਿਲ ਸਕਣਗੇ ਸੰਜੇ ਸਿੰਘ ਤੇ ਭਗਵੰਤ ਮਾਨ, ਜੇਲ੍ਹ ਪ੍ਰਸ਼ਾਸਨ ਤੋਂ ਨਹੀਂ ਮਿਲੀ ਇਜਾਜ਼ਤ

ਪੰਜਾਬ Wed, 10 Apr 2024 11:09 AM

CM ਕੇਜਰੀਵਾਲ ਨੂੰ ਅੱਜ ਨਹੀਂ ਮਿਲ ਸਕਣਗੇ ਸੰਜੇ ਸਿੰਘ ਤੇ ਭਗਵੰਤ ਮਾਨ, ਜੇਲ੍ਹ ਪ੍ਰਸ਼ਾਸਨ ਤੋਂ ਨਹੀਂ ਮਿਲੀ ਇਜਾਜ਼ਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਅੱਜ ਯਾਨੀ ਬੁੱਧਵਾਰ ਨੂੰ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ‘ਆਪ’ ਨੇ ਕਿਹਾ ਕਿ ਤਿਹਾੜ ਜੇਲ੍ਹ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਹੁਣ ਤਿਹਾੜ ਜੇਲ੍ਹ ਪ੍ਰਸ਼ਾਸਨ ਮੁਲਾਕਾਤ ਦੀ ਨਵੀਂ ਤਰੀਕ ਬਾਰੇ ਜਾਣਕਾਰੀ ਦੇਵੇਗਾ।

Leave a Comment:
ਤਾਜ਼ਾ ਖ਼ਬਰਾਂ
ad