ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

ਪੰਜਾਬ Thu, 11 Apr 2024 07:24 AM


ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

 ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ

Leave a Comment:
ਤਾਜ਼ਾ ਖ਼ਬਰਾਂ
ad