ਪੰਜਾਬ ਦਾ ਰਹਿਣ ਵਾਲਾ ਹੈ ਪੁਲਿਸ ਐਕਾਉਂਟਰ ਵਿਚ ਮਾਰਿਆ ਗਿਆ ਅਮਰਜੀਤ ਸਿੰਘ

ਪੰਜਾਬ Thu, 11 Apr 2024 07:27 AM


ਪੰਜਾਬ ਦਾ ਰਹਿਣ ਵਾਲਾ ਹੈ ਪੁਲਿਸ ਐਕਾਉਂਟਰ ਵਿਚ ਮਾਰਿਆ ਗਿਆ ਅਮਰਜੀਤ ਸਿੰਘ

ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿਚ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲਾ ਅਮਰਜੀਤ ਸਿੰਘ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਹੈ ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਇਆ ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ

Leave a Comment:
ਤਾਜ਼ਾ ਖ਼ਬਰਾਂ
ad