ਅਮੇਠੀ ਤੋਂ ਚੋਣ ਲੜਨਗੇ ਰਾਹੁਲ ਗਾਂਧੀ! ਪਹਿਲੀ ਨੂੰ ਦਾਖ਼ਲ ਕਰਨਗੇ ਨਾਮਜ਼ਦਗੀ

ਰਾਸ਼ਟਰੀ Thu, 25 Apr 2024 06:53 AM


ਅਮੇਠੀ ਤੋਂ ਚੋਣ ਲੜਨਗੇ ਰਾਹੁਲ ਗਾਂਧੀ! ਪਹਿਲੀ ਨੂੰ ਦਾਖ਼ਲ ਕਰਨਗੇ ਨਾਮਜ਼ਦਗੀ

ਰਾਹੁਲ ਗਾਂਧੀ ਦਾ ਅਮੇਠੀ ਤੋਂ ਚੋਣ ਲੜਨਾ ਹੁਣ ਤੈਅ ਮੰਨਿਆ ਜਾ ਰਿਹਾ ਹੈ। ਇਸ ਸੰਦਰਭ ’ਚ ਕੇਂਦਰੀ ਲੀਡਰਸ਼ਿਪ ਵੱਲੋਂ ਸੂਬਾ ਕਾਂਗਰਸ ਨੂੰ ਸੰਕੇਤ ਵੀ ਦੇ ਦਿੱਤੇ ਗਏ ਹਨ। ਰਾਹੁਲ ਪਹਿਲੀ ਮਈ ਨੂੰ ਨਾਮਜ਼ਦਗੀ ਦਾਖ਼ਲ ਕਰਨਗੇ। ਕਾਂਗਰਸੀ ਸੂਤਰਾਂ ਮੁਤਾਬਕ ਰਾਹੁਲ ਦੇ ਅਮੇਠੀ ਤੋਂ ਚੋਣ ਲੜਨ ’ਤੇ ਪਾਰਟੀ ਨੇ ਮੋਹਰ ਲਗਾ ਦਿੱਤੀ ਹੈ, ਪਰ ਰਾਏਬਰੇਲੀ ਤੋਂ ਪਿ੍ਰਅੰਕਾ ਗਾਂਧੀ ਵਾਡਰਾ ਦੇ ਚੋਣ ਲੜਨ ਬਾਰੇ ਅਜੇ ਸਥਿਤੀ ਸਪਸ਼ਟ ਨਹੀਂ ਹੈ। 27 ਅਪ੍ਰੈਲ ਤੱਕ ਦੋਵਾਂ ਸੀਟਾਂ ’ਤੇ ਉਮੀਦਵਾਰਾਂ ਦੇ ਐਲਾਨ ਦੀ ਸੰਭਾਵਨਾ ਹੈ।

Leave a Comment:
ਤਾਜ਼ਾ ਖ਼ਬਰਾਂ
ad