ਰਾਜਪੁਰਾ ਦੇ ਕੋਲਡ ਸਟੋਰ ’ਚ ਅਮੋਨੀਆ ਗੈਸ ਲੀਕ, ਲਪੇਟ 'ਚ ਆਏ 80 ਲੋਕ ; ਫਾਇਰ ਬ੍ਰਿਗੇਡ ਦੇ ਤਿੰਨ ਮੁਲਾਜ਼ਮਾਂ ਦੀ ਹਾਲਤ ਵਿਗੜੀ

ਪੰਜਾਬ Fri, 10 May 2024 10:19 AM

ਰਾਜਪੁਰਾ ਦੇ ਕੋਲਡ ਸਟੋਰ ’ਚ ਅਮੋਨੀਆ ਗੈਸ ਲੀਕ, ਲਪੇਟ 'ਚ ਆਏ 80 ਲੋਕ ; ਫਾਇਰ ਬ੍ਰਿਗੇਡ ਦੇ ਤਿੰਨ ਮੁਲਾਜ਼ਮਾਂ ਦੀ ਹਾਲਤ ਵਿਗੜੀ

ਰਾਜਪੁਰਾ : ਪਟਿਆਲਾ ਰੋਡ ’ਤੇ ਸਥਿਤ ਇਕ ਕੋਲਡ ਸਟੋਰ ਵਿਚ ਵੀਰਵਾਰ ਦੇਰ ਸ਼ਾਮ ਅਮੋਨੀਆ ਗੈਸ ਲੀਕ ਹੋਣ ਨਾਲ ਇਲਾਕੇ ਵਿਚ ਤਰਥੱਲੀ ਮਚ ਗਈ। ਲੀਕੇਜ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪੁੱਜੀ ਫਾਇਰ ਬਿ੍ਰਗੇਡ ਦੀ ਟੀਮ ਨੇ ਜਿਵੇਂ ਹੀ ਕੰਮ ਸ਼ੁਰੂ ਕੀਤਾ, ਟੀਮ ਦੇ ਤਿੰਨ ਮੈਂਬਰਾਂ ਦੇ ਇਸ ਦੀ ਲਪੇਟ ਵਿਚ ਆਉਣ ਕਾਰਨ ਹਾਲਤ ਵਿਗੜ ਗਈ ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

Leave a Comment:
ਤਾਜ਼ਾ ਖ਼ਬਰਾਂ
ad