ਬਿਭਵ ਕੁਮਾਰ ਨੂੰ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਰਾਸ਼ਟਰੀ Sun, 19 May 2024 08:15 AM


ਬਿਭਵ ਕੁਮਾਰ ਨੂੰ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਨਵੀਂ ਦਿੱਲੀ: 'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਬਿਭਵ ਕੁਮਾਰ ਨੂੰ ਤੀਸ ਹਜ਼ਾਰੀ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ 'ਚ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Leave a Comment:
ਤਾਜ਼ਾ ਖ਼ਬਰਾਂ
ad