ਭੋਗਪੁਰ ਵਿਖੇ ਸੰਜੀਵ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ

ਪੰਜਾਬ Sat, 15 Jun 2024 10:03 AM


ਭੋਗਪੁਰ ਵਿਖੇ ਸੰਜੀਵ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ

ਭੋਗਪੁਰ:-(ਗੁਰਪ੍ਰੀਤ ਸਿੰਘ ਭੋਗਲ) ਭੋਗਪੁਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਅਗਰਵਾਲ ਵਲੋਂ ਖੋਲੇ ਗਏ ਸੰਜੀਵ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਉਦਘਾਟਨ ਮੌਕੇ ਜੀਤ ਲਾਲ ਭੱਟੀ ਹਲਕਾ ਇੰਚਾਰਜ ਆਦਮਪੁਰ/ ਡਾਇਰੈਕਟਰ ਪਨਬਸ ਪੰਜਾਬ ਵਲੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਬਰਕਤ ਰਾਮ ਚੇਅਰਮੈਨ ਮਾਰਕੀਟ ਕਮੇਟੀ ਭੋਗਪੁਰ, ਬਲਾਕ ਪ੍ਰਧਾਨ ਪ੍ਰਦੀਪ ਸਿੰਘ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਦੇਵ, ਬਲਾਕ ਪ੍ਰਧਾਨ ਸਤਨਾਮ ਸਿੰਘ ਮਨਕੋਟੀਆ, ਸੂਬੇਦਾਰ ਹੰਸ ਰਾਜ ਕੋਰਡੀਨੇਟਰ ਐਕਸ ਸਰਵਿਸਮੈਨ ਵਿੰਗ, ਸੁਖਦੇਵ ਲਾਲ ਕੋਰਡੀਨੇਟਰ ਬੁੱਧੀਜੀਵੀ ਵਿੰਗ, ਸਕੱਤਰ ਸਿੰਘ ਜਿਲ੍ਹਾ ਵਾਇਸ ਪ੍ਰਧਾਨ ਕਿਸਾਨ ਵਿੰਗ,ਗੁਰਦੀਪ ਸਿੰਘ ਗਿੱਲ ਕੋਰਡੀਨੇਟਰ ਯੂਥ ਵਿੰਗ ਮੌਜੂਦ ਸਨ।

Leave a Comment:
ਤਾਜ਼ਾ ਖ਼ਬਰਾਂ
ad