ਚੋਣ ਕਮਿਸ਼ਨ ਅੱਜ ਕਰੇਗਾ ਵਿਧਾਨ ਸਭਾਵਾਂ ਦੀਆਂ ਆਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ

ਰਾਸ਼ਟਰੀ Fri, 16 Aug 2024 09:53 AM

ਚੋਣ ਕਮਿਸ਼ਨ ਅੱਜ ਕਰੇਗਾ ਵਿਧਾਨ ਸਭਾਵਾਂ ਦੀਆਂ ਆਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ

ਨਵੀਂ ਦਿੱਲੀ, 16 ਅਗਸਤ - ਭਾਰਤੀ ਚੋਣ ਕਮਿਸ਼ਨ ਅੱਜ ਵਿਧਾਨ ਸਭਾਵਾਂ ਦੀਆਂ ਆਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ। ਇਸ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਦੁਪਹਿਰ 3 ਵਜੇ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ।

Leave a Comment:
ਤਾਜ਼ਾ ਖ਼ਬਰਾਂ
ad