ਡਿੰਪੀ ਢਿੱਲੋਂ ਦਾ ਪਾਰਟੀ ਨੂੰ ਅਲਵਿਦਾ ਕਹਿਣਾ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ 'ਤੇ ਵੱਡਾ ਸਵਾਲੀਆ ਚਿੰਨ: ਜਥੇਦਾਰ ਵਡਾਲਾ

ਪੰਜਾਬ Mon, 26 Aug 2024 09:04 AM

ਡਿੰਪੀ ਢਿੱਲੋਂ ਦਾ ਪਾਰਟੀ ਨੂੰ ਅਲਵਿਦਾ ਕਹਿਣਾ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ 'ਤੇ ਵੱਡਾ ਸਵਾਲੀਆ ਚਿੰਨ: ਜਥੇਦਾਰ ਵਡਾਲਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੇ ਪਾਰਟੀ ਛੱਡਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।.ਸਰਦਾਰ ਸੁਖਬੀਰ ਸਿੰਘ ਬਾਦਲ ਦਾ ਨਾਦਰਸ਼ਾਹੀ ਅਤੇ ਮਨ ਮਰਜ਼ੀ ਵਾਲਾ ਰਵਈਆ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਢਾਹ ਲਗਾ ਚੁੱਕਾ ਹੈ।.ਇਸ ਲਈ ਉਹਨਾਂ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ।

Leave a Comment:
ਤਾਜ਼ਾ ਖ਼ਬਰਾਂ
ad