ਅੰਤਰ-ਰਾਸ਼ਟਰੀ Thu, 10 Oct 2024 08:30 AM
ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਨੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡੇ ਗਏ ਦੂਜੇ ਟੀ-20 ਵਿੱਚ ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾ ਦਿੱਤਾ। ਟੀ-20 ਇੰਟਰਨੈਸ਼ਨਲ 'ਚ ਬੰਗਲਾਦੇਸ਼ ਖਿਲਾਫ ਭਾਰਤ ਦੀ ਇਹ ਦੌੜਾਂ ਦੀ ਸਭ ਤੋਂ ਵੱਡੀ ਜਿੱਤ ਹੈ।